ਪੁਰਾਣਾ ਪੰਜਾਬ ਬਹੁਤ ਵੱਡਾ ਸੀ ਜਿਸ ਵਿੱਚ ਲਹਿੰਦਾ ਪੰਜਾਬ (ਸਾਰਾ ਪਾਕਿਸਤਾਨ) ਜੰਮੂ ਕਸ਼ਮੀਰ, ਹਿਮਾਚਲ, ਹਰਿਆਣਾ, ਰਾਜਸਥਾਨ, ਦਿੱਲੀ ਵੀ ਆਉਂਦੇ ਸੀ ਇਹ ਸਾਰੀਆਂ ਸਟੇਟਾਂ ਮਿਲਾ ਕੇ ਇੱਕ ਦੇਸ਼ ਬਣਦਾ ਉਸ ਸਮੇ ਪੰਜਾਬ ਦੀਆਂਪੰਜ ਡਵੀਜ਼ਨਾਂ ਅਤੇ ਉੱਣਤੀ ਜ਼ਿਲ੍ਹੇ ਸਨ। ਪੰਜਾਬ ਦੀ ਰੀਤੀ ਰਿਵਾਜ ਵੱਖ ਸੀ ਰਹਿਣ ਸਹਿਣ ਵੱਖ ਸੀ ਬੋਲੀ ਵੱਖ ਸੀ ਪਹਿਰਾਵਾ ਵੱਖ ਸੀ ਕਾਨੂੰਨ ਵੱਖ ਸੀ ਪਰ ਅੰਗਰੇਜ਼ਾਂ ਦੇ ਜਾਣ ਤੋ ਬਾਅਦ ਸੰਨ 1947 ਨੂੰ ਸਿਆਸਤਦਾਨਾਂ ਨੇ ਪੰਜਾਬ ਦੇ 2 ਹਿੱਸੇ ਕਰ ਦਿੱਤੇ ਇੱਕ ਹਿੱਸੇ ਦਾ ਪਾਕਿਸਤਾਨ ਦੇਸ਼ ਬਣ ਗਿਆ ਤੇ ਇੱਕ ਹਿੱਸੇ ਵਿੱਚ ਰਲਾ ਲਿਆ ਗਿਆ ਤੇ ਫਿਰ ਪੰਜਾਬ ਵੀ ਹੋਰ ਛੋਟਾ ਕਰ ਦਿੱਤਾ ਗਿਆ ਜਿਹਦੇ ਚੋ ਰਾਜਸਥਾਨ, ਜੰਮੂ, ਤੇ ਦਿੱਲੀ ਕੱਢ ਦਿੱਤੇ ਗਏ ਤੇ ਆਖਿਰ ਸੰਨ 1966 ਨੂੰ ਇੱਕ ਵਾਰ ਫਿਰ ਪੰਜਾਬ ਦੇ ਟੁਕਡ਼ੇ ਕੀਤੇ ਗਏ ਤੇ ਪੰਜਾਬ ਵਿੱਚੋਂ ਹੋਰ ਸਟੇਟਾਂ ਹਰਿਆਣਾ, ਤੇ ਹਿਮਾਚਲ ਬਣਾ ਦਿੱਤੀਆਂ ਇਹ ਸਭ ਤਾਂ ਹੀ ਕੀਤਾ ਗਿਆ ਕਿ ਮੁਡ਼ ਦੁਬਾਰਾ ਕਿਤੇ ਸਿੱਖ ਰਾਜ ਕਾਇਮ ਨਾਂ ਹੋ ਸਕੇ ਤੇ ਪੰਜਾਬ ਨੂੰ ਇੱਕ ਛੋਟਾ ਜਿਹਾ ਸੂਬਾ ਬਣਾ ਦਿੱਤਾ ਕਿਉਂਕਿ ਇਹ ਇੱਕ ਦੇਸ਼ ਨਾ ਬਣ ਸਕੇ ਤੁਸੀਂ ਦੱਸੋ ਕਿ 1947 ਨੂੰ ਪੰਜਾਬ ਅਜਾਦ ਹੋਇਆ ਸੀ ਕਿ ਗੁਲਾਮ ਇਹ ਸਾਡੇ ਲਈ ਅਜਾਦੀ ਨਹੀਂ ਬਰਬਾਦੀ ਸੀ ਘਰ ਬਾਹਰ ਲੁਟਵਾਏ ਕਤਲੇਆਮ ਹੋਇਆ ਘਰੋ ਬੇ-ਘਰ ਹੋ ਗਏ ਜਮੀਨਾਂ ਜਾਇਦਾਦਾਂ ਗਈਆਂ ਅੰਗਰੇਜ਼ਾਂ ਨੇ ਸੰਨ 1849 ਪੰਜਾਬ ਜਬਤ ਕੀਤਾ ਸੀ ਇਤਿਹਾਸ ਚ ਜਿਕਰ ਆਉਂਦਾ ਆ ਕਿ ਉਸ ਸਮੇਂ ਅੰਗਰੇਜ਼ੀ ਗਵਰਨਰ ਹਾਰਡਿਗ ਤੇ ਲਾਰੇਸ ਦਾ ਦਫ਼ਤਰ (ਕਲਕੱਤੇ) ਭਾਰਤ ਦੇਸ਼ ਵਿੱਚ ਸੀ ਪੰਜਾਬ ਵਿੱਚ ਨਹੀ, ਕਵੀ ਸ਼ਾਹ ਮੁਹੰਮਦ ਜੰਗਨਾਮੇ ਕਿਤਾਬ ਵਿੱਚ ਲਿਖਦਾ-ਜੰਗ ਹਿੰਦ ਪੰਜਾਬ ਦਾ ਹੋਣ ਲੱਗਾ ਦੋਵੇਂ ਪਾਤਸ਼ਾਹੀ ਫੋਜਾਂ ਭਾਰੀਆਂ ਨੇ-ਮਤਲਬ ਕਿ ਪੰਜਾਬ ਤੇ ਹਿੰਦੇਸਤਾਨ ਦੋਵੇਂ ਵੱਖ- ਦੇਸ਼ ਹਨ ਇਹ ਕਿਤਾਬ ਕਵੀ ਸਾਹ ਮੁਹੰਮਦ ਨੇ 1900 ਸੰਨ ਤੋ ਪਹਿਲਾਂ ਦੀ ਲਿਖੀ ਹੈ ਜਿਸ ਵਿੱਚ ਸਾਰਾ ਸਿੱਖ ਰਾਜ ਦਾ ਤੇ ਮਹਾਰਾਜਾ ਰਣਜੀਤ ਸਿੰਘ ਦਾ ਸਾਰਾ ਇਤਿਹਾਸ ਹੈ, ਚੀਨ ਦੇ ਅਹਿਲਕਾਰ ਕਹਿੰਦੇ ਆ ਕਿ ਸਾਡੀ ਭਾਰਤ ਨਾਲ ਕੋਈ ਸੰਧੀ ਨਹੀ ਆ ਸਾਡੀਆਂ ਸੰਧੀਆਂ ਸਿੱਖ ਰਾਜ ਨਾਲ ਮਹਾਰਾਜਾ ਰਣਜੀਤ ਨਾਲ ਸੀ ਤੇ ਹਜੇ ਤੱਕ ਭਾਰਤ ਦੀਆਂ ਕਈ ਦੇਸ਼ਾਂ ਨਾਲ ਵਪਾਰਕ ਸੰਧੀਆਂ ਸਿੱਖ ਰਾਜ ਦੇ ਨਾਮ ਤੇ ਚੱਲ ਰਹੀਆਂ ਨੇ
Post Top Ad
Friday, June 1, 2018
ਪੰਜਾਬ ਬਾਰੇ ਇੱਕ ਕੌੜਾ ਸੱਚ ਜੋ ਸ਼ਾਇਦ ਤੁਹਾਨੂੰ ਪਤਾ ਨਹੀਂ ਹੋਣਾ
Tags
# Interesting
# Punjab
About Barjinder
Templatesyard is a blogger resources site is a provider of high quality blogger template with premium looking layout and robust design. The main mission of templatesyard is to provide the best quality blogger templates which are professionally designed and perfectlly seo optimized to deliver best result for your blog.
Newer Article
ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਫਰੀ ਕਿਉਂ। ਬਾਕੀ ਰਾਜ ਤਾਂ ਕੁਦਰਤੀ ਸਰੋਤਾਂ ਲਈ ਪੰਜਾਬ ਤੋਂ ਪੈਸੇ ਮੰਗਦੇ ਹਨ।
Older Article
ਜਾਹਨਵੀ ਕਪੂਰ ਦੀਆਂ ਬੋਲਡ ਤਸਵੀਰਾਂ ਨੇ ਇੰਟਰਨੈੱਟ ਤੇ ਮਚਾਈ ਧਮਾਲ, ਤੁਸੀਂ ਵੀ ਦੇਖਣਾ ਨਾ ਭੁੱਲਣਾ
Labels:
Interesting,
Punjab
Subscribe to:
Post Comments (Atom)
No comments:
Post a Comment